ਪੰਜਾਬ 'ਚ ਮੀਂਹ ਨੂੰ ਲੈਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ | ਦੱਸਦਈਏ ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ 17 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ । ਮਾਝਾ ਤੇ ਮਾਲਵਾ 'ਚ ਅੱਜ ਬੱਦਲਵਾਈ ਛਾਈ ਰਹੇਗੀ ਤੇ ਧੁੱਪ ਵੀ ਨਿਕਲ ਸਕਦੀ ਹੈ ।
.
Be careful! There will be heavy rain due to lightning in these districts of Punjab.
.
.
.
#punjabnews #weathernews #heavyrain
~PR.182~