ਆਸਟ੍ਰੇਲੀਆ ਵਿੱਚ ਪੰਜਾਬੀ ਵਿਦਿਆਰਥਣ ਨਾਲ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਮਗਰੋਂ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਸਾਊਥ ਆਸਟ੍ਰੇਲੀਆ ਦੀ ਅਦਾਲਤ ਨੇ ਵਿਦਿਆਰਥਣ ਜੈਸਮੀਨ ਕੌਰ ਨੂੰ ਮਿੱਟੀ ’ਚ ਦੱਬ ਕੇ ਮਾਰਨ ਦੇ ਦੋਸ਼ ਵਿੱਚ ਤਾਰਿਕਜੋਤ ਸਿੰਘ ਧਾਲੀਵਾਲ ਨੂੰ 22 ਸਾਲ 10 ਮਹੀਨੇ ਦੀ ਸਜ਼ਾ ਸੁਣਾਈ ਹੈ। ਦਰਅਸਲ 21 ਸਾਲਾ ਕੁੜੀ ਨੂੰ ਉਸਦੇ ਹੀex ਬੁਆਏਫ੍ਰੈਂਡ ਦੁਆਰਾ ਅਗਵਾ ਕਰ ਲਿਆ ਗਿਆ, ਫਿਰ ਇੱਕ ਕਾਰ ਵਿੱਚ ਲਗਭਗ 650 ਕਿਲੋਮੀਟਰ ਦੂਰ ਲੈ ਕੇ ਗਿਆ ਅਤੇ ਦੱਖਣੀ ਆਸਟ੍ਰੇਲੀਆ ਦੇ ਫਲਿੰਡਰ ਰੇਂਜ ਵਿੱਚ ਜ਼ਿੰਦਾ ਦਫਨਾਇਆ ਗਿਆ।
.
Punjabi girl buried alive in Australia, how her life was tormented, her soul will tremble when she hears it.
.
.
.
#australianews #punjabigirl #punjabnews