ਕਸੂਤੇ ਫਸੇ ਓਪੀ ਸੋਨੀ, ਵਿਜੀਲੈਂਸ ਮਗਰੋਂ ਈਡੀ ਨੇ ਕੱਸਿਆ ਸ਼ਿਕੰਜਾ, ਪੈਸੇ ਦਾ ਮੰਗਿਆ ਜਾਵੇਗਾ ਹਿਸਾਬ |OneIndia Punjabi

Oneindia Punjabi 2023-08-08

Views 0

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਦੇ ਐਕਸ਼ਨ ਮਗਰੋਂ ਹੁਣ ਕੇਂਦਰੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਓਪੀ ਸੋਨੀ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਸੋਨੀ ਖ਼ਿਲਾਫ਼ ਜਾਂਚ ਆਰੰਭ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖ ਕੇ ਚੱਲ ਅਚੱਲ ਸੰਪਤੀ ਦਾ ਸਮੁੱਚਾ ਵੇਰਵਾ ਤੇ ਬੈਂਕ ਖਾਤਿਆਂ ਬਾਰੇ ਮੁਕੰਮਲ ਜਾਣਕਾਰੀ ਮੰਗੀ ਹੈ। ਹਾਸਲ ਜਾਣਕਾਰੀ ਮੁਤਾਬਕ ਈਡੀ ਨੇ ਸ੍ਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿੱਚ ਜੋ ਐਫਆਈਆਰ ਦਰਜ ਕੀਤੀ ਗਈ ਹੈ, ਉਸ ਦੀ ਕਾਪੀ ਵਿਜੀਲੈਂਸ ਵੱਲੋਂ ਦਰਜ ਕੀਤੇ ਬਿਆਨਾਂ ਦੀਆਂ ਕਾਪੀਆਂ ਤੇ ਹੋਰ ਦਸਤਾਵੇਜ਼ ਤੁਰੰਤ ਭੇਜੇ ਜਾਣ ਲਈ ਵੀ ਕਿਹਾ ਹੈ।
.
OP Sony is caught in a case, after vigilance, ED tightens the grip, the money will be accounted for.
.
.
.
#OPSoni #punjabnews #PunjabVigilance
~PR.182~

Share This Video


Download

  
Report form
RELATED VIDEOS