ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਹੁਸ਼ਿਆਰਪੁਰ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੋਵੇਂ ਦੀ ਘਰ ਦੀ ਇੱਕਲੌਤੇ ਪੁੱਤਰ ਸਨ। ਇਨਾਂ ਦੇ ਮਾਪਿਆਂ ਨੇ ਚੰਗੇ ਭਵਿੱਖ ਲਈ ਬਾਹਰ ਭੇਜਿਆ ਸੀ। ਮ੍ਰਿਤਕ ਸਚਿਨ ਭਾਟੀਆ ਦੀ ਉਮਰ 26 ਸਾਲ ਸੀ। ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 2019 ‘ਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੁਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਅਤੇ ਦੋਵੇਂ ਭੈਣ-ਭਰਾ ਇਕੱਠੇ ਰਹਿ ਰਹੇ ਸਨ।ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਵੀ ਪੜ੍ਹਾਈ ਤੋਂ ਬਾਅਦ ਉੱਥੇ ਕੰਮ ਕਰਦਾ ਸੀ। ਬੀਤੀ ਰਾਤ ਕਰੀਬ 9 ਵਜੇ ਬੇਟੇ ਨਾਲ ਗੱਲ ਹੋਈ। ਉਸ ਸਮੇਂ ਉਹ ਕੰਮ ਖਤਮ ਕਰਕੇ ਵਾਪਸ ਘਰ ਜਾ ਰਿਹਾ ਸੀ।
.
Death of 2 Punjabi youths who went to study in Canada, what happened to the family is not seen.
.
.
.
#canadanews #hoshiarpurnews #punjabnews