ਇੱਕ ਪਾਸੇ ਜਿੱਥੇ ਪੰਜਾਬ ’ਚ ਹੜ੍ਹਾਂ ਦੀ ਸਥਿਤੀ ਹੈ। ਉੱਥੇ ਹੀ ਦੂਜੇ ਪਾਸੇ ਬਟਾਲਾ ਦੇ ਪਿੰਡ ਧੀਰੋਵਾਲ ਵਿਖੇ ਇੱਕ ਦਰਦਨਾਕ ਹਾਦਸਾ ਵਾਪਰਿਆ। ਦੱਸ ਦਈਏ ਕਿ ਪਿੰਡ ਧੀਰੋਵਾਲ ਦੇ ਰਹਿਣ ਵਾਲੇ ਦੋ ਬੱਚਿਆਂ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਬੱਚੇ ਬਿਆਸ ਦਰਿਆ ਦੇ ਨੇੜੇ ਪੈਂਦੇ ਨਾਲੇ ’ਚ ਡੁੱਬ ਗਏ ਸੀ। ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।ਦੱਸ ਦਈਏ ਕਿ ਦੋਵੇਂ ਬੱਚੇ ਬੀਤੀ ਰਾਤ ਪਾਣੀ ਦੇਖਣ ਲਈ ਗਏ ਸੀ।
.
Floods in Punjab, 2 innocent children were swept away in the drain, there was a scream.
.
.
.
#batalanews #flashflood #heavyrain