ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ | ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਉੱਤਰ ਪ੍ਰਦੇਸ਼ 'ਚ ਬੈਠ ਕੇ ਰਚੀ ਗਈ ਸੀ ਤੇ ਇਹ ਵੀ ਖੁਲਾਸਾ ਹੋਇਆ ਹੈ ਕਿ ਸ਼ੂਟਰ ਯੂਪੀ 'ਚ ਸਚਿਨ ਬਿਸ਼ਨੋਈ ਨਾਲ ਰੁਕੇ ਸਨ | ਅਯੋਧਿਆ 'ਚ ਇੱਕ ਫਾਰਮ ਹਾਊਸ 'ਚ ਸਿੱਧੂ ਕਾਤਲਾਂ ਨੂੰ ਗੋਲੀਬਾਰੀ ਦੀ ਟ੍ਰੇਨਿੰਗ ਦਿੱਤੀ ਸੀ ਅਤੇ ਪੰਜਾਬ 'ਚ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ। ਅੱਜ ਕੁੱਝ ਤਸਵੀਰਾਂ ਸਾਹਮਣੇ ਆਈਆਂ ਨੇ ਜਿਨ੍ਹਾਂ ਨੇ ਬਿਸ਼ਨੋਈ ਗੈਂਗ ਦੇ ਯੂਪੀ ਕਨੈਕਸ਼ਨ 'ਤੇ ਵੱਡਾ ਖੁਲਾਸਾ ਕੀਤਾ ਹੈ | ਇਹ ਤਸਵੀਰਾਂ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਕੁਝ ਦਿਨ ਪਹਿਲਾਂ ਦੀਆਂ ਹਨ | ਦੱਸ ਦਈਏ ਕਿ ਸਿੱਧੂ ਕਤਲ ਕਾਂਡ ਦੀ ਸਾਜਿਸ਼ ਰਚਣ ਵਾਲਾ ਅਤੇ ਹਾਲ ਹੀ 'ਚ ਅਜ਼ਰਬਾਈਜਾਨ ਤੋਂ ਡਿਪੋਰਟ ਹੋਇਆ ਸਚਿਨ ਥਾਪਨ ਵੀ ਤਸਵੀਰਾਂ 'ਚ ਨਜ਼ਰ ਆ ਰਿਹਾ ਹੈ।
.
Explanation in Moosewala mur+der case, the conspiracy was hatched here and the shooters received training.
.
.
.
#sidhumoosewala #Bishnoigang #punjabnews