ਪੰਜਾਬ ਦੇ 80 ਫ਼ੀਸਦੀ ਇਲਾਕਿਆਂ 'ਚ ਬਦਲੀ ਕਾਰਵਾਈਆਂ ਦੇਖਣ ਨੂੰ ਮਿਲਣਗੀਆਂ | ਮੌਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਕਿਣਮਿਣ ਦੇਖਣ ਨੂੰ ਮਿਲੇਗਾ ਤੇ | ਇਸਦੇ ਨਾਲ ਹੀ ਮੌਸਮ ਵਿਭਾਗ ਨੇ ਰੂਪਨਗਰ 'ਚ ਭਾਰੀ ਮੀਂਹ ਦੀ ਪੇਸ਼ਨਗੋਈ ਕੀਤੀ ਹੈ ਤੇ ਇਸਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ | ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ | ਗੁਰਦਾਸਪੁਰ, ਅੰਮ੍ਰਿਤਸਰ, ਨਵਾਹਸ਼ਹਿਰ 'ਚ ਹਲਕਾ ਮੀਂਹ ਦੇਖਣ ਨੂੰ ਮਿਲੇਗਾ | ਓਧਰ ਹੀ ਤਰਨਤਾਰਨ ਤੇ ਹੁਸ਼ਿਆਰਪੁਰ 'ਚ ਭਾਰੀ ਮੀਂਹ ਪੈਣ ਦੀ ਮੌਸਮ ਵਿਭਾਗ ਵਲੋਂ ਭਵਿੱਖਬਾਣੀ ਕੀਤੀ ਗਈ ਹੈ |
.
Heavy rain will occur in these districts of Punjab, IMD has made a surprising prediction.
.
.
.
#punjabnews #weathernews #punjabweather