Punjab 'ਚ ਮੌਸਮ ਨੇ ਅਚਨਚੇਤ ਬਦਲਿਆ ਮਿਜਾਜ਼, ਇਨ੍ਹਾਂ 10 ਜ਼ਿਲ੍ਹਿਆਂ 'ਚ ਹੋ ਗਿਆ ਅਲਰਟ ਜਾਰੀ |OneIndia Punjabi

Oneindia Punjabi 2023-08-28

Views 2

ਦੇਸ਼ ਭਰ 'ਚ ਮਾਨਸੂਨ ਸੁਸਤ ਹੋ ਗਿਆ ਪਰ ਕਈ ਸੂਬਿਆਂ 'ਚ ਇਸ ਦੀਆਂ ਸਰਗਰਮੀਆਂ ਜਾਰੀ ਹਨ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਅੱਜ ਮੌਸਮ ਇਕਦਮ ਬਦਲ ਗਿਆ ਹੈ। ਚੰਡੀਗੜ੍ਹ ਤੇ ਨਾਲ ਲੱਗਦੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ 'ਚ ਅੱਜ ਤੇਜ਼ ਹਵਾਵਾਂ ਤੇ ਬਾਰਸ਼ ਸ਼ੁਰੂ ਹੋ ਗਈ ਹੈ। ਪੰਜਾਬ 'ਚ ਮੋਮਸ ਵਿਭਾਗ ਨੇ Orange ਅਲਰਟ ਜਾਰੀ ਕੀਤਾ ਹੈ | ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਕਪੂਰਥਲਾ, ਤਰਨਤਾਰਨ, ਲੁਧਿਆਣਾ, ਮੋਗਾ, ਫਿਰੋਜ਼ਪੁਰ ਤੇ ਸ਼ਹੀਦ ਭਗਤ ਸਿੰਘ ਨਗਰ 'ਚ ਗਰਜ ਚਮਕ ਨਾਲ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਗਈ ਹੈ | ਅੱਜ ਸਵੇਰੇ ਵੀ ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਦੇਖਣ ਨੂੰ ਮਿਲਿਆ ਹੈ |
.
The weather suddenly changed mood in Punjab, alert issued in these 10 districts.
.
.
.
#punjabnews #weathernews #punjabweather

Share This Video


Download

  
Report form
RELATED VIDEOS