ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਪਸੰਦ ਕਰਨ ਵਾਲਿਆਂ ਦੀ ਲਿਸਟ 'ਚ ਨੌਜਵਾਨਾਂ ਤੋਂ ਲੈ ਕੇ ਬਜ਼ੁਰਗ ਅਤੇ ਬੱਚੇ ਵੀ ਸ਼ਾਮਲ ਹਨ । ਸਿੱਧੂ ਦੀ ਮੌਤ ਤੋਂ ਬਾਅਦ ਵੀ ਉਸਦੇ ਗੀਤਾਂ ਦਾ ਪ੍ਰਸ਼ੰਸਕਾਂ ਨੂੰ ਇੰਤਜ਼ਾਰ ਰਹਿੰਦਾ ਹੈ । ਸਿੱਧੂ ਦੀ ਮੌਤ ਦੇ 6 ਮਹੀਨੇ ਬਾਅਦ ਮਰਹੂਮ ਗਾਇਕ ਦਾ ਕੋਈ-ਨਾ-ਕੋਈ ਗੀਤ ਰਿਲੀਜ਼ ਕੀਤਾ ਜਾਂਦਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਦਾ ਹੈ ।
.
Sidhu's upcoming song with famous Pakistani singer Bilal Saeed, the singer revealed.
.
.
.
#sidhumoosewala #bilalsaeed #punjabnews
~PR.182~