ਦੇਸ਼ ਭਗਤ ਯੂਨੀਵਰਸਿਟੀ 'ਚ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ, ਜਿਸ ਕਾਰਨ ਯੂਨੀਵਰਸਟੀ 'ਚ ਅੰਦਰੋਂ ਬਾਹਰ ਤੇ ਬਾਹਰੋਂ ਅੰਦਰ ਜਾਣਾ ਬਿਲਕੁਲ ਬੰਦ ਕਰ ਦਿੱਤਾ ਗਿਆ ਹੈ। ਇਸਦੇ ਚਲਦਿਆਂ ਵਿਦਿਆਰਥੀਆਂ ਨੂੰ ਰੋਕਣ ਲਈ ਬੀਤੇ ਦਿਨ ਉਹਨਾਂ 'ਤੇ ਲਾਠੀ ਚਾਰਜ ਕੀਤਾ ਗਿਆ | ਦਰਅਸਲ ਨਰਸਿੰਗ ਵਿਦਿਆਰਥੀਆਂ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ ਯੂਨੀਵਰਸਿਟੀ ਵੱਲੋਂ ਸਮਰੱਥਾ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਗਿਆ ਹੈ। ਇਸ ਗੱਲ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਗੇਟ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਕਈ ਵਿਦਿਆਰਥੀਆਂ ਵੱਲੋਂ ਆਤਮ ਹੱਤਿਆ ਦੀ ਧਮਕੀ ਵੀ ਦਿੱਤੀ ਗਈ ਹੈ ।
.
Lathi charge on DBU students! SSP said big things, students' demands legitimate or illegitimate?
.
.
.
#fatehgarhsahib #deshbhagatuniversity #PunjabPolice
~PR.182~