ਪੰਜਾਬੀ ਤੇ ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਅਦਾਕਾਰਾ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਦਰਅਸਲ, ਜਾਂਚ ਅਧਿਕਾਰੀ ਨੇ ਕੋਲਕਾਤਾ ਦੀ ਸੀਲਦਾਹ ਕੋਰਟ ਵਿਚ ਜ਼ਰੀਨ ਖ਼ਿਲਾਫ਼ ਮਾਮਲੇ ਦੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜ਼ਰੀਨ ਖ਼ਾਨ ਨੇ ਨਾ ਤਾਂ ਜ਼ਮਾਨਤ ਲਈ ਅਰਜ਼ੀ ਦਿੱਤੀ ਅਤੇ ਨਾ ਹੀ ਅਦਾਲਤ ਵਿਚ ਪੇਸ਼ ਹੋਈ। ਅਦਾਲਤ ਵਿਚ ਲਗਾਤਾਰ ਪੇਸ਼ ਨਾ ਹੋਣ ਕਾਰਨ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਜ਼ਰੀਨ ਖ਼ਾਨ ਦਾ ਨਾਂ ਧੋਖਾਧੜੀ ਦੇ ਮਾਮਲੇ 'ਚ ਆਇਆ ਸੀ।
.
Actress Zareen Khan, who is trapped in prison, may have to eat the air of jail, know what is the whole matter.
.
.
.
#zareenkhan #bollywoodnews #punjabnews