ਰਾਤੋ-ਰਾਤ ਟਰੂਡੋ ਨੇ ਬਦਲ ਦਿੱਤੀ ਟ੍ਰੈਵਲ ਐਡਵਾਈਜ਼ਰੀ, ਕੀ Canadaians ਨੂੰ ਭਾਰਤੀਆਂ ਤੋਂ ਖ਼ਤਰਾ? |OneIndia Punjabi

Oneindia Punjabi 2023-09-20

Views 1

ਖਾਲਿਸਤਾਨੀ ਹਰਦੀਪ ਸਿੰਘ ਦੇ ਕਤਲ ਮਾਮਲੇ ਨੂੰ ਲੈਕੇ ਪੂਰੀ ਦੁਨੀਆ 'ਚ ਹਲਚਲ ਮਚੀ ਹੋਈ ਹੈ | ਇਸਦੇ ਵਿਚਾਲੇ ਹੁਣ ਕੈਨੇਡਾ ਦੀ ਟਰੂਡੋ ਸਰਕਾਰ ਨੇ ਭਾਰਤ ਲਈ ਰਾਤੋ-ਰਾਤ ਆਪਣੀ ਟ੍ਰੈਵਲ ਐਡਵਾਈਜ਼ਰੀ ਬਦਲ ਦਿੱਤੀ ਹੈ। ਕੈਨੇਡਾ ਸਰਕਾਰ ਨੇ ਆਪਣੀ ਨਵੀਂ ਐਡਵਾਈਜ਼ਰੀ ‘ਚ ਨਾਗਰਿਕਾਂ ਨੂੰ ਕਿਹਾ ਹੈ ਕਿ ਉਹ ਸੁਰੱਖਿਆ ਕਾਰਨਾਂ ਕਰਕੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਯਾਤਰਾ ਤੋਂ ਗੁਰੇਜ਼ ਕਰਨ। ਉੱਥੇ ਅੱਤਵਾਦ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਕੈਨੇਡਾ ਦੀ ਸਰਕਾਰ ਨੇ ਆਪਣੀ ਟ੍ਰੈਵਲ ਐਡਵਾਈਜ਼ਰੀ ‘ਚ ਭਾਰਤ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨੂੰ ਸ਼ਾਮਲ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਆਸਾਮ ‘ਚ ਵੀ ਨਾ ਜਾਣ ਦੀ ਆਪਣੇ ਨਾਗਰਿਕਾਂ ਨੂੰ ਹਦਾਇਤ ਕੀਤੀ ਹੈ।
.
Overnight Trudeau changed travel advisory, are Canadians at risk from Indians?
.
.
.
#canadanews #justintrudeau #traveladvisory

Share This Video


Download

  
Report form
RELATED VIDEOS