ਪਰਿਣੀਤੀ ਚੋਪੜਾ ਤੇ ਰਾਘਵ ਚੱਢਾ 25 ਸਤੰਬਰ ਨੂੰ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਦੋਵੇਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈਕੇ ਲੰਬੇ ਸਮੇਂ ਤੋਂ ਸੁਰਖੀਆਂ 'ਚ ਬਣੇ ਹੋਏ ਸੀ। ਬੀਤੇ ਦਿਨ ਪਰਿਣੀਤੀ ਨੇ ਸੋਸ਼ਲ ਮੀਡੀਆ 'ਤੇ ਆਪਣੇ ਵਿਆਹ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਵੀ ਸ਼ੇਅਰ ਕੀਤੀਆਂ ਸੀ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਸੀ।ਇਸ ਤੋਂ ਬਾਅਦ ਹੁਣ ਪਰਿਣੀਤੀ ਤੇ ਰਾਘਵ ਆਪਣੀ ਰਿਸੈਪਸ਼ਨ ਪਾਰਟੀ ਨੂੰ ਲੈਕੇ ਕਾਫੀ ਸੁਰਖੀਆਂ 'ਚ ਹਨ। ਰਿਪੋਰਟ ਦੇ ਮੁਤਾਬਕ ਇਸ ਨਵਵਿਆਹੇ ਜੋੜੇ ਦੀ ਰਿਸੈਪਸ਼ਨ ਪਾਰਟੀ ਚੰਡੀਗੜ੍ਹ 'ਚ 30 ਸਤੰਬਰ ਨੂੰ ਹੋਣ ਜਾ ਰਹੀ ਹੈ। ਦੋਵਾਂ ਦੇ ਰਿਸੈਪਸ਼ਨ ਦਾ ਕਾਰਡ ਲੀਕ ਹੋ ਗਿਆ ਹੈ ਅਤੇ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਾਇਰਲ ਹੋ ਰਿਹਾ ਹੈ।
.
Raghav-Parineeti Chopra's royal reception is in discussion, the card is going viral on social media.
.
.
.
#ParineetiChopra #RaghavChadha #bollywoodnews