ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਨ੍ਹਾਂ ਨੇ ਪਰੀਣੀਤੀ ਅਤੇ ਰਾਘਵ ਚੱਢਾ ਨੂੰ ਵਿਆਹ ਦੀ ਵਧਾਈ ਦਿੱਤੀ ਹੈ । ਗਾਇਕ ਨੇ ਕਿਹਾ ਕਿ ਪਰੀਣੀਤੀ ਅਤੇ ਰਾਘਵ ਚੱਢਾ ਨੇ ਵਿਆਹ ਕਰਵਾ ਲਿਆ । ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਿਆ । ਉਨ੍ਹਾਂ ਨੇ ਤਾਂ ਪਰੀਣੀਤੀ ਨੂੰ ਐਲਬਮ ਕਰਨ ਦੇ ਲਈ ਕਿਹਾ ਸੀ, ਪਰ ਉਸ ਨੇ ਵਿਆਹ ਦੀ ਐਲਬਮ ਕਰ ਦਿੱਤੀ। ਦਿਲਜੀਤ ਦੋਸਾਂਝ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਸਰਗਰਮ ਹਨ ਅਤੇ ਲਗਾਤਾਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰ ਰਹੇ ਹਨ ।
.
Diljit Dosanjh was surprised at Parineeti Chopra's wedding, listen to what he had to say live!
.
.
.
#diljitdosanjh #punjabisinger #parineetichoprawedding
~PR.182~