ਕੈਨੇਡਾ ਵਿੱਚ ਐਕਸਪ੍ਰੈੱਸ ਐਂਟਰੀ ਪਾਉਣ ਵਾਲਿਆਂ ਲਈ ਖੁਸ਼ਖਬਰੀ ਹੈ। ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਐਕਸਪ੍ਰੈੱਸ ਐਂਟਰੀ ਦੇ ਬਿਨੈਕਾਰਾਂ ’ਤੇ ਲੱਗੀ ਅਗਾਊਂ ਮੈਡੀਕਲ ਜਾਂਚ ਦੀ ਸ਼ਰਤ ਪਹਿਲੀ ਅਕਤੂਬਰ ਤੋਂ ਖਤਮ ਕਰ ਦਿੱਤੀ ਗਈ ਹੈ। ਇਹ ਸ਼ਰਤ ਖਤਮ ਹੋਣ ਨਾਲ ਬਿਨੈਕਾਰ ਪ੍ਰੇਸ਼ਾਨੀਆਂ ਤੋਂ ਬਚਣਗੇ।ਜੀ ਹਾਂ ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਐਕਸਪ੍ਰੈੱਸ ਐਂਟਰੀ ਦੇ ਬਨਿੈਕਾਰਾਂ ’ਤੇ ਲੱਗੀ ਅਗਾਊਂ ਮੈਡੀਕਲ ਜਾਂਚ ਦੀ ਸ਼ਰਤ ਪਹਿਲੀ ਅਕਤੂਬਰ ਤੋਂ ਖਤਮ ਕਰ ਦਿੱਤੀ ਗਈ ਹੈ। ਵਿਭਾਗ ਅਨੁਸਾਰ ਬਨਿੈਕਾਰ ਦੀ ਦਰਖਾਸਤ ਵਿਚਾਰੇ ਜਾਣ ਤੋਂ ਬਾਅਦ ਜੇਕਰ ਉਸ ਦੀ ਜਾਂ ਉਸ ਦੇ ਕਿਸੇ ਪਰਿਵਾਰਕ ਮੈਂਬਰ ਦੀ ਮੈਡੀਕਲ ਜਾਂਚ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਇਸ ਬਾਰੇ ਆਦੇਸ਼ ਦਿੱਤਾ ਜਾ ਸਕਦਾ ਹੈ।
.
Good news for express entry in Canada! Great relief.
.
.
.
#canadanews #india #indiacanada
~PR.182~