ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਇਸ ਸਮੇਂ ਬਾਕਸ ਆਫਿਸ ਦੇ ਬਾਦਸ਼ਾਹ ਹਨ। ਉਸ ਦੀਆਂ ਦੋ ਬੈਕ ਟੂ ਬੈਕ ਫਿਲਮਾਂ 'ਪਠਾਨ' ਅਤੇ ਹੁਣ 'ਜਵਾਨ' ਨੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਸਭ ਦੇ ਵਿਚਕਾਰ ਖਬਰਾਂ ਆ ਰਹੀਆਂ ਹਨ ਕਿ ਸ਼ਾਹਰੁਖ ਖਾਨ ਦੀ ਜਾਨ ਨੂੰ ਖਤਰਾ ਹੈ। ਅਜਿਹੇ 'ਚ ਕਿੰਗ ਖਾਨ 'ਤੇ ਮੰਡਰਾ ਰਹੇ ਖਤਰੇ ਨੂੰ ਦੇਖਦੇ ਹੋਏ ਮੁੰਬਈ ਪੁਲਿਸ ਨੇ ਸ਼ਾਹਰੁਖ ਖਾਨ ਨੂੰ Y+ ਸੁਰੱਖਿਆ ਦਿੱਤੀ ਹੈ।ਮੁੰਬਈ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਾਹਰੁਖ ਖਾਨ ਨੇ ਸੂਬਾ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਫਿਲਮ 'ਪਠਾਨ' ਅਤੇ 'ਜਵਾਨ' ਤੋਂ ਬਾਅਦ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਫੋਨ ਆ ਰਹੇ ਹਨ।
.
Gangsters who followed Shahrukh Khan, threatened! Maharashtra government has increased the security of King Khan.
.
.
.
#sharukhkhan #y+security #bollywoodnews
~PR.182~