ਮੌਸਮ ਨੇ ਮੁੜ ਬਦਲਿਆ ਮਿਜਾਜ਼ | ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ | ਜੀ ਹਾਂ, ਮੌਸਮ ਵਿਭਾਗ ਨੇ 12 ਅਕਤੂਬਰ ਤੱਕ ਉੱਤਰ ਪੂਰਬ, ਪੂਰਬੀ, ਦੱਖਣ ਤੇ ਉੱਤਰ ਪੱਛਮੀ ਭਾਰਤ ਦੇ ਕਈ ਖੇਤਰਾਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਰਾਜਧਾਨੀ ਦਿੱਲੀ 'ਚ ਮੌਸਮ ਵਿਭਾਗ ਨੇ ਅੱਜ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 11 ਅਕਤੂਬਰ ਤੱਕ ਤਾਮਿਲਨਾਡੂ 'ਚ ਗਰਜ ਤੇ ਬਿਜਲੀ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ 'ਚ ਵੀ ਜ਼ਿਆਦਾਤਰ ਇਲਾਕਿਆਂ 'ਚ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ | ਬੀਤੇ ਦਿਨ ਪੰਜਾਬ 'ਚ ਗਰਜ ਚਮਕ ਨਾਲ ਭਾਰੀ ਮੀਂਹ ਪਿਆ |
.
IMD issued an alert for 3 days! There will be heavy rain in Punjab, there is a big change in the weather.
.
.
.
#punjabnews #weathernews #punjabweather