ਇਜ਼ਰਾਈਲ-ਫਲਸਤੀਨੀ ਜੰਗ 'ਤੇ ਬੋਲੇ Khan Saab, ਭਾਰਤ ਸਰਕਾਰ ਨੂੰ ਕੀਤੀ ਇਹ ਅਪੀਲ |OneIndia Punjabi

Oneindia Punjabi 2023-10-17

Views 1

ਇਜ਼ਰਾਈਲ ਅਤੇ ਫਲਸਤੀਨੀ ਸਮੂਹ ਹਮਾਸ ਵਿਚਾਲੇ ਹੋਣ ਵਾਲੀ ਭਿਆਨਕ ਜੰਗ ਨੇ ਦੁਨੀਆ ਭਰ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਇਸ ਦੌਰਾਨ ਇਜ਼ਰਾਈਲ ਅਤੇ ਫਲਸਤੀਨੀ 'ਚ ਮੌਜੂਦ ਕਈ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਮਾਸੂਮ ਬੱਚੇ ਵੀ ਇਸ ਜੰਗ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੇ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੇ ਵੀਡੀਓ ਹਰ ਕਿਸੇ ਦੀਆਂ ਅੱਖਾਂ ਨਮ ਕਰ ਰਹੇ ਹਨ ਤੇ ਇਸਦੇ ਚਲਦਿਆਂ ਪੰਜਾਬੀ ਗਾਇਕ ਖਾਨ ਸਾਬ੍ਹ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਵੇਖ ਤੁਹਾਡੀਆਂ ਅੱਖਾਂ ਵੀ ਨਮ ਹੋ ਜਾਣਗੀਆਂ।
.
Khan Saab spoke on the Israeli-Palestinian war, made this appeal to the Indian government.
.
.
.
#israelnews #khansaab #palestine
~PR.182~

Share This Video


Download

  
Report form
RELATED VIDEOS