ਕਰਣ ਔਜਲਾ ਇਨ੍ਹੀਂ ਦਿਨੀਂ ਆਪਣੀ ਐਲਬਮ ਨੂੰ ਲੈ ਕੇ ਚਰਚਾ ‘ਚ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕ ਸਟੇਜ ‘ਤੇ ਪਰਫਾਰਮ ਕਰਦੇ ਹੋਏ ਦਿਖਾਈ ਦੇ ਰਹੇ ਹਨ । ਉਨ੍ਹਾਂ ਦੇ ਨਾਲ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਸ਼ਖਸੀਅਤ ਇੱਕੀ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰਣ ਔਜਲਾ ਦੇ ਸਟੇਜ ‘ਤੇ ਆਉਣ ਤੋਂ ਪਹਿਲਾਂ ਇੱਕੀ ਡਾਂਸ ਕਰ ਰਹੇ ਸਨ ।ਪਰ ਪਰਫਾਰਮ ਕਰਦੇ ਕਰਦੇ ਉਹ ਅਚਾਨਕ ਡਿੱਗ ਪੈਂਦੇ ਹਨ।
.
Karan Aujla was performing on stage, he had a big accident? All the senses flew!
.
.
.
#karanaujla #punjabisinger #punjabnews