ਪਿੱਛਲੇ ਦਿਨਾਂ 'ਚ ਪਏ ਮੀਂਹ ਤੇ ਗੜੇਮਾਰੀ ਨਾਲ ਪੰਜਾਬ ਦਾ ਮੌਸਮ ਠੰਡਾ ਕਰ ਦਿੱਤਾ ਹੈ ਪਰ ਹੁਣ ਮੌਸਮ ਸਾਫ਼ ਰਹਿਣ ਦੇ ਆਸਾਰ ਹਨ | ਮੋਮਸ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 23 ਅਕਤੂਬਰ ਤੱਕ ਮੌਸਮ ਖੁਸ਼ਕ ਰਹੇਗਾ। ਦੱਸਦਈਏ ਕਿ ਅਕਤੂਬਰ ਮਹੀਨੇ ‘ਚ ਪੰਜਾਬ 'ਚ ਆਮ ਨਾਲੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ, ਅਜਿਹਾ 23 ਸਾਲਾਂ ‘ਚ ਤੀਜੀ ਵਾਰ ਦੇਖਣ ਨੂੰ ਮਿਲਿਆ ਹੈ । ਓਧਰ ਹੀ ਦਿਨ ਤੇ ਰਾਤ ਦੇ ਤਾਪਮਾਨ 'ਚ ਗਿਰਾਵਟ ਕਾਰਨ ਠੰਢ ਵਧ ਗਈ ਹੈ। ਬੀਤੇ ਦਿਨ ਵੀ ਪੰਜਾਬ ਦਾ ਮੌਸਮ ਖ਼ੁਸ਼ਕ ਰਿਹਾ, ਜ਼ਿਆਦਾਤਰ ਇਲਾਕਿਆਂ 'ਚ ਧੁੱਪ ਦੇਖਣ ਨੂੰ ਮਿਲ ਰਹੀ ਹੈ | ਧੁੱਪ ਹੋਣ ਦੇ ਬਾਵਜੂਦ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ | ਕਿਸਾਨਾਂ ਲਈ ਵੀ ਰਾਹਤ ਦੀ ਖ਼ਬਰ ਹੈ |
.
The weather has changed again, know what the weather will be like in Punjab till October 23.
.
.
.
#punjabnews #weathernews #punjabweather