ਇੱਕ ਦਿਨ ਪਹਿਲਾਂ ਬਠਿੰਡਾ ਵਿੱਚ ਬਦਮਾਸ਼ਾਂ ਨੇ ਇੱਕ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ 'ਆਪ' ਸਰਕਾਰ 'ਤੇ ਨਾਰਾਜ਼ ਹੋ ਗਏ। ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸੀਐਮ ਭਗਵੰਤ ਸਿੰਘ ਮਾਨ ਨੂੰ ਖੂਬ ਸੁਣਾਇਆ ।
.
Moosewala's father got heated up on the Bathinda shooting incident, burst into anger.
.
.
.
BalkaurSingh #Moosewalafather #punjabnews