ਆਪ ਦੇ ਵਿਧਾਇਕ ਦੇ ਘਰ ED ਨੇ ਮਾਰਿਆ ਛਾਪਾ | ਜੀ ਹਾਂ, ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਜਨਤਾ ਲੈਂਡ ਪ੍ਰਮੋਟਰ ਦੇ ਐੱਮਡੀ ਕੁਲਵੰਤ ਸਿੰਘ ਦੇ ਸੈਕਟਰ 71 ਸਥਿਤ ਘਰ ਵਿਖੇ ਈਡੀ ਨੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਸਵੇਰੇ ਸਵਾ ਸੱਤ ਵਜੇ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਉਨ੍ਹਾਂ ਦੇ ਘਰ ਪੁੱਜੀ ਤੇ ਘਰ ਦੇ ਅੰਦਰ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕੁਲਵੰਤ ਸਿੰਘ ਦੀ ਆਮਦਨ ਤੇ ਉਸ ਦੇ ਸਰੋਤਾਂ ਤੋਂ ਇਲਾਵਾ ਸ਼ਰਾਬ ਦੇ ਕਾਰੋਬਾਰ 'ਚ ਹਿੱਸੇਦਾਰੀਆਂ ਨੂੰ ਲੈ ਕੇ ਪੜਤਾਲ ਹੋ ਰਹੀ ਹੈ। ਇਸ ਬਾਰੇ ਅਜੇ ਈਡੀ ਦੇ ਅਧਿਕਾਰੀਆਂ ਨੇ ਕੋਈ ਅਧਿਕਾਰਿਤ ਬਿਆਨ ਨਹੀਂ ਦਿੱਤਾ ਹੈ ।
.
AAP MLA Kulwant Singh on the radar of ED, reached home early in the morning, raided.
.
.
.
#AAP #MLAKulwantSingh #EDRaid