ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਡੇ ਵਿਵਾਦ ਵਿਚ ਘਿਰੇ ਜਲੰਧਰ ਦੇ ਮਸ਼ਹੂਰ ਕੁੱਲੜ ਪਿੱਜ਼ਾ ਕਪਲ ਨੇ ਸੋਸ਼ਲ ਮੀਡੀਆ ’ਤੇ ਵਾਪਸੀ ਕੀਤੀ ਹੈ। ਇਕ ਵੀਡੀਓ ਜਾਰੀ ਕਰਦਿਆਂ ਗੁਰਪ੍ਰੀਤ ਕੌਰ ਨੇ ਔਖੇ ਸਮੇਂ ਵਿਚ ਸਾਥ ਦੇਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਜੋੜੇ ਨੇ ਆਪਣੇ ਨਵ ਜੰਮੇ ਬੱਚੇ ਦੀ ਝਲਕ ਵੀ ਦਿਖਾਈ ਹੈ। ਨਾਲ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਹ ਦੀਵਾਲੀ ਮੌਕੇ ਆਪਣੇ ਬੱਚੇ ਦਾ ਚਿਹਰਾ ਦਿਖਾਉਣਗੇ। 'ਕੁੱਲੜ੍ਹ ਪਿੱਜ਼ਾ ਕੱਪਲ' ਨੇ ਇਸ ਤੋਂ ਪਹਿਲਾਂ ਵੀ ਇਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓਵਿਚ ਗੁਰਪ੍ਰੀਤ ਕੌਰ ਕਰਵਾਚੌਥ ਦੀਆਂ ਰਸਮਾਂ ਨਿਭਾਉਂਦੀ ਦਿੱਸ ਰਹੀ ਸੀ।
.
Then another video of Gurpreet Kaur, the famous Kullad Pizza couple of Jalandhar in the headlines!
.
.
.
#sehajarora #kulhadpizzacouple #kulhadpizza
~PR.182~