ਕੈਨੇਡਾ ਤੋਂ ਇਕ ਵਾਰ ਫ਼ਿਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਜੀ ਹਾਂ, ਇੱਕ ਹੋਰ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ | ਮ੍ਰਿਤਕ ਦੀ ਪਛਾਣ 31 ਸਾਲਾਂ ਹਰਭੇਜ ਸਿੰਘ ਵਜੋਂ ਹੋਈ ਹੈ | ਜੋ ਕਿ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਸੀ | ਦੱਸਦਈਏ ਕਿ ਆਪਣੇ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਕਰੀਬ ਸੱਤ ਮਹੀਨੇ ਪਹਿਲਾਂ ਮ੍ਰਿਤਕ ਨੌਜਵਾਨ ਕੈਨੇਡਾ ਗਿਆ ਸੀ ਤੇ ਬੀਤੇ ਦਿਨੀਂ ਉਸਦੀ ਹਾਰਟ ਅਟੈਕ ਨਾਲ ਮੌਤ ਹੋ ਗਈ | ਇਸ ਖ਼ਬਰ ਦੀ ਸੂਚਨਾ ਮਿਲਣ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
.
He went to Canada because of poverty at home, a phrase used with Punjabi youth.
.
.
.
#canadanews #tarntarannews #harbhejsingh