ਵਿਦੇਸ਼ੀ ਧਰਤੀ ਨੇ ਨਿਗਲਿਆ ਇੱਕ ਹੋਰ ਪੰਜਾਬੀ ਨੌਜਵਾਨ, ਕੰਮ ਤੋਂ ਵਾਪਿਸ ਆਉਂਦੇ ਨਾਲ ਵਾਪਰਿਆ ਹਾਦਸਾ |OneIndia Punjabi

Oneindia Punjabi 2023-11-08

Views 1

ਵਿਦੇਸ਼ ਦੀ ਧਰਤੀ 'ਤੇ ਪੰਜਾਬ ਦੇ ਇਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਦਈਏ ਕਿ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਅਟਾਰੀ ਦੇ ਰਹਿਣ ਵਾਲੇ 26 ਸਾਲਾਂ ਜਸਪਿੰਦਰ ਸਿੰਘ ਫਿਲੀਪੀਨਜ਼ 'ਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ | ਜਿਸ ਦੌਰਾਨ ਉਸਦੀ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ । ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਸਪਿੰਦਰ ਸਿੰਘ 6 ਸਾਲ ਪਹਿਲਾਂ ਘਰ ਦੇ ਮਾੜੇ ਹਲਾਤਾਂ ਨੂੰ ਸੁਧਾਰਨ ਤੇ ਆਪਣੇ ਸੁਨਹਿਰੀ ਭਵਿੱਖ ਲਈ ਮਨੀਲਾ ਦੇ ਫਿਲੀਪੀਨਜ਼ 'ਚ ਗਿਆ ਸੀ ਪਰ ਹੋਨੀ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।
.
Another Punjabi youth swallowed by the foreign land, the accident occurred while returning from work.
.
.
.
#philippinesnews #jaspindersingh #amritsarnews

Share This Video


Download

  
Report form
RELATED VIDEOS