Canada 'ਚ Sikhs For Justice 'ਤੇ ਪਾਬੰਦੀ ਲਗਾਉਣ ਦੀ ਉੱਠੀ ਮੰਗ, ਟਰੂਡੋ ਨੂੰ ਚਿੱਠੀ ਲਿੱਖ ਕਹਿ'ਤੀਆਂ ਇਹ ਗੱਲਾਂ |

Oneindia Punjabi 2023-11-08

Views 0

ਰੇਡੀਓ ਇੰਡੀਆ ਸਰੀ ਦੇ ਮੈਨੇਜਿੰਗ ਡਾਇਰੈਕਟਰ ਮਨਿੰਦਰ ਸਿੰਘ ਗਿੱਲ ਨੇ ਵੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪੱਤਰ ਲਿਖ ਕੇ ਸਿੱਖਸ ਫਾਰ ਜਸਟਿਸ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਦੱਸਦਈਏ ਕਿ ਮਨਿੰਦਰ ਗਿੱਲ ਨੇ ਕਿਸੇ ਖ਼ਾਸ ਧਿਰ ਦੀ ਬਜਾਏ ਪੂਰੇ ਪੰਜਾਬੀ ਸਿੱਖ ਭਾਈਚਾਰੇ ਦੇ ਹਿਤਾਂ ਵੱਲ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ਹੈ। ਮਨਿੰਦਰ ਸਿੰਘ ਗਿੱਲ ਨੇ ਕਿਹਾ ਕਿ ਇੱਕ ਮੀਡੀਆ ਸ਼ਖਸੀਅਤ ਹੋਣ ਦੇ ਨਾਤੇ ਕੈਨੇਡਾ 'ਚ ਇੰਡੋ-ਕੈਨੇਡੀਅਨ ਭਾਈਚਾਰੇ ਨੂੰ ਦਰਪੇਸ਼ ਸੁਰੱਖਿਆ ਚਿੰਤਾਵਾਂ ਨੂੰ ਸਮਰੱਥ ਸਰਕਾਰ ਦੇ ਧਿਆਨ 'ਚ ਲਿਆਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ।
.
Demand raised to ban Sikhs For Justice in Canada, wrote a letter to Trudeau saying these things.
.
.
.
#canadanews #sikhforjustice #justintrudeau

Share This Video


Download

  
Report form
RELATED VIDEOS