Gangster Bishnoi ਦੇ ਇੰਟਰਵਿਊ ਮਾਮਲੇ 'ਚ ਹਾਈਕੋਰਟ ਨੇ Punjab ਸਰਕਾਰ ਨੂੰ ਜਵਾਬ ਦੇਣ ਲਈ ਦਿੱਤਾ 1 ਮਹੀਨੇ ਦਾ ਸਮਾਂ |

Oneindia Punjabi 2023-11-09

Views 2

ਜੇਲ੍ਹ 'ਚੋਂ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਇਕ ਵਾਰ ਫਿਰ ਚਰਚੇ ਹੋ ਰਹੇ ਹਨ। ਇਸ ਮਾਮਲੇ 'ਚ ਹੁਣ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 15 ਦਿਨਾਂ 'ਚ ਸਟੇਟਸ ਰਿਪੋਰਟ ਮੰਗੀ ਹੈ ਤੇ ਜਵਾਬ ਦੇਣ ਲਈ 1 ਮਹੀਨਾ ਦਿੱਤਾ ਹੈ। ਹਾਈਕੋਰਟ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ 7 ਮਹੀਨੇ ਪਹਿਲਾਂ ਬਣੀ ਜਾਂਚ ਕਮੇਟੀ ਨੇ ਇਸ ਮਾਮਲੇ 'ਚ ਹੁਣ ਤੱਕ ਕੀ ਕਾਰਵਾਈ ਕੀਤੀ ਹੈ? ਇਹ ਜਵਾਬ ਦਿੱਤਾ ਜਾਵੇ। ਹਾਈਕੋਰਟ ਨੇ ਏ.ਡੀ.ਜੀ.ਪੀ ਨੂੰ ਹਲਫਨਾਮਾ ਦੇ ਕੇ 15 ਦਿਨਾਂ 'ਚ ਸਟੇਟਸ ਰਿਪੋਰਟ ਦੇਣ ਲਈ ਕਿਹਾ ਹੈ।
.
In the interview case of gangster Bishnoi, the High Court gave 1 month time to the Punjab government to respond.
.
.
.
#lawrencebishnoi #sidhumoosewala #punjabnews
~PR.182~

Share This Video


Download

  
Report form
RELATED VIDEOS