ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਨੇ 'ਜੱਟ ਐਂਡ ਜੂਲੀਅਟ 3' ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਹੀ ਫੈਨਜ਼ ਇਸ ਫਿਲਮ ਨੂੰ ਲੈ ਕੇ ਬਹੁਤ excited ਨੇ ਤੇ ਇਸ ਫਿਲਮ ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਵਿੱਚ ਉਹ ਨੀਰੂ ਬਾਜਵਾ ਦੇ ਨਾਲ ਨਜ਼ਰ ਆਏ ਸੀ। ਦਿਲਜੀਤ ਨੇ ਦੱਸਿਆ ਸੀ ਕਿ ਉਨ੍ਹਾਂ ਨੇ 'ਜੱਟ ਐਂਡ ਜੂਲੀਅਟ 3' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਨੀਰੂ ਤੇ ਦਿਲਜੀਤ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਗਿਆ ਸੀ।
.
Diljit Dosanjh ran away with the passport! Why is it time to do this?
.
.
.
#diljitdosanjh #punjabnews #punjabisinger
~PR.182~