ਖ਼ੁਸ਼ਖ਼ਬਰੀ! ਦੂਜੀ ਬੱਚਾ ਧੀ ਹੋਣ 'ਤੇ ਪੰਜਾਬ ਸਰਕਾਰ ਨੇ ਹਜ਼ਾਰਾਂ ਰੁਪਏ ਦੇਣ ਦਾ ਕਰ'ਤਾ ਐਲਾਨ |OneIndia Punjabi

Oneindia Punjabi 2023-11-10

Views 0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿੱਥੇ ਇਸ ਯੋਜਨਾ ਨੂੰ ਲਾਗੂ ਕਰਨ ਦਾ ਉਦੇਸ਼ ਕੁੜੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ, ਉੱਥੇ ਹੀ ਔਰਤਾਂ ਨੂੰ ਅੰਸ਼ਕ ਮੁਆਵਜ਼ਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ।
.
Good news! The Punjab government has announced to pay thousands of rupees for the second child being a girl.
.
.
.
#cmbhagwantmann #punjabgovernment #punjabnews
~PR.182~

Share This Video


Download

  
Report form
RELATED VIDEOS