ਲੰਦਨ 'ਚ ਇਕ ਘਰ ਵਿਚ ਅੱਗ ਲੱਗਣ ਨਾਲ ਭਾਰਤੀ ਮੂਲ ਦੇ ਇਕ ਪਰਿਵਾਰ ਦੇ 3 ਬੱਚਿਆਂ ਸਮੇਤ 5 ਮੈਂਬਰਾਂ ਦੀ ਮੌਤ ਹੋ ਗਈ। ਮੈਟ੍ਰੋਪੋਲਿਟਨ ਪੁਲਸ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਜਾਂਚ ਕਰਨ ਦੀ ਘੋਸ਼ਣਾ ਕੀਤੀ। ਪੁਲਸ ਨੇ ਅਜੇ ਤਕ ਪੀੜਤਾਂ ਦੇ ਨਾਂ ਨਹੀਂ ਦੱਸੇ, ਪਰ ਸਥਾਨਕ ਖ਼ਬਰਾਂ ਮੁਤਾਬਕ ਪੀੜਤ ਪਰਿਵਾਰ ਭਾਰਤੀ ਮੂਲ ਦਾ ਸੀ ਤੇ ਐਤਵਾਰ ਰਾਤ ਅੱਗ ਲੱਗਣ ਤੋਂ ਪਹਿਲਾਂ ਦੀਵਾਲੀ ਮਨਾ ਰਿਹਾ ਸੀ। ਮੈਟਰੋਪੋਲੀਟਨ ਪੁਲੀਸ ਦੇ ਚੀਫ ਸੁਪਰਡੈਂਟ ਸੀਨ ਵਿਲਸਨ ਨੇ ਕਿਹਾ, "ਮੇਰੀ ਹਮਦਰਦੀ ਉਨ੍ਹਾਂ ਲੋਕਾਂ ਦੇ ਨਾਲ ਹੈ ਜਿਨ੍ਹਾਂ ਨੇ ਇਸ ਦੁੱਖਦਾਈ ਘਟਨਾ ਵਿਚ ਆਪਣੇ ਰਿਸ਼ਤੇਦਾਰਾਂ ਨੂੰ ਗੁਆ ਦਿੱਤਾ।"
.
The family had to celebrate Diwali in London, the whole family died alive including small children!
.
.
.
#londonnews #diwalicelebration #london