ਹੁਣ ਕੁੱਤੇ ਦੇ ਕੱਟਣ 'ਤੇ ਮਿਲਣਗੇ ਪੈਸੇ! ਚਾਹੇ ਹੋਵੇ ਅਵਾਰਾ ਜਾਂ ਪਾਲਤੂ, ਮਿਲਣਗੇ ਪ੍ਰਤੀ ਦੰਦ 10,000 ਰੁਪਏ |

Oneindia Punjabi 2023-11-14

Views 1

ਪੰਜਾਬ ਚੰਡੀਗੜ੍ਹ ਅਤੇ ਹਰਿਆਣਾ ਨੂੰ ਹੁਣ ਤੋਂ dog bite ਦਾ ਮੁਆਵਜ਼ਾ ਦੇਣਾ ਹੋਵੇਗਾ, ਜੀ ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵਿੱਚ ਵਾਧੇ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਸੜਕਾਂ 'ਤੇ ਆਵਾਰਾ ਕੁੱਤਿਆਂ ਦੀ ਗਿਣਤੀ 'ਚ ਕਾਫੀ ਵਾਧਾ ਹੋਇਆ ਹੈ। ਅਜਿਹੇ 'ਚ ਜੇਕਰ ਕਿਸੇ ਨੂੰ ਇਨ੍ਹਾਂ ਕੁੱਤਿਆਂ ਨੇ ਵੱਢ ਲਿਆ ਤਾਂ ਦੋਵੇਂ ਸੂਬਾ ਸਰਕਾਰਾਂ ਨੂੰ ਮੁਆਵਜ਼ਾ ਦੇਣਾ ਪਵੇਗਾ। ਅਦਾਲਤ ਨੇ ਪੀੜਤ ਨੂੰ 10,000 ਰੁਪਏ ਪ੍ਰਤੀ ਦੰਦ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ।
.
Now you will get money for biting the dog! 10,000 rupees per tooth, whether stray or pet.
.
.
.
#dogsnews #dogbites #punjabnews

Share This Video


Download

  
Report form
RELATED VIDEOS