ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ 'ਤੇ ਹਰ ਸਾਲ ਇਟਲੀ 'ਚ ਬਰੇਸ਼ੀਆ ਵਿਖੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਸਾਲ ਵੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ 'ਚ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ ਤੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆਂ ।
.
Supernatural Nagar Kirtan organized in Italy on the occasion of Sri Guru Nanak Dev Ji's Prakash Purab.
.
.
.
#italy #nagarkirtan #shrigurunanakdevji