ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ 'ਵਾਚ ਆਊਟ' (Watch-Out) ਬਿਲਬੋਰਡ 'ਤੇ ਪਹੁੰਚ ਗਿਆ ਹੈ। ਇਸ ਗੀਤ ਨੂੰ ਕੈਨੇਡੀਅਨ ਬਿਲਬੋਰਡ ਸੂਚੀ ਵਿੱਚ 33ਵਾਂ ਸਥਾਨ ਮਿਲਿਆ ਹੈ। ਵਾਚ-ਆਊਟ ਗੀਤ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਰਿਲੀਜ਼ ਹੋਇਆ ਸੀ। ਯੂਟਿਊਬ 'ਤੇ ਹੁਣ ਤੱਕ 1.86 ਕਰੋੜ ਵਿਊਜ਼ ਮਿਲ ਚੁੱਕੇ ਹਨ। ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ। ਸਿਰਫ਼ 9 ਦਿਨਾਂ ਵਿੱਚ ਇਹ ਗੀਤ ਕੈਨੇਡੀਅਨ ਬਿਲਬੋਰਡ 'ਤੇ 33ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਇਸ ਗੀਤ ਤੋਂ ਬਾਅਦ ਪ੍ਰਸ਼ੰਸਕਾਂ 'ਚ ਇਸ ਗੀਤ ਨੂੰ ਲੈ ਕੇ ਕਾਫੀ ਕ੍ਰੇਜ਼ ਦੇਖਣ ਨੂੰ ਮਿਲਿਆ।
.
Even after death, Moosewala blew up the enemies! A new song on the billboard!
.
.
.
#watchoutsong #sidhumoosewala #paramjithans