ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ਸਥਿਤ ਘਰ 'ਤੇ ਹਾਲ ਹੀ 'ਚ ਫਾਇਰਿੰਗ ਹੋਈ ਸੀ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਇਸ ਫਾਇਰਿੰਗ ਪਿੱਛੇ ਬਿਸ਼ਨੋਈ ਗਰੁੱਪ ਨੇ ਵਜ੍ਹਾ ਸਲਮਾਨ ਖਾਨ ਨੂੰ ਦੱਸਿਆ ਸੀ। ਗੈਂਗਸਟਰ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਕਿਹਾ ਸੀ ਕਿ ਗਿੱਪੀ ਗਰੇਵਾਲ ਦੀ ਸਲਮਾਨ ਖਾਨ ਨਾਲ ਨੇੜਤਾ ਕਰਕੇ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਉਨ੍ਹਾਂ ਦਾ ਸਲਮਾਨ ਖਾਨ ਨੂੰ ਜਵਾਬ ਹੈ। ਹੁਣ ਇਸ ਸਭ ਤੋਂ ਬਾਅਦ ਗਿੱਪੀ ਗਰੇਵਾਲ ਦਾ ਪਹਿਲਾ ਰਿਐਕਸ਼ਨ ਵੀ ਸਾਹਮਣੇ ਆ ਗਿਆ ਹੈ। ਗਿੱਪੀ ਗਰੇਵਾਲ ਨੇ ਬੀਤੇ ਦਿਨੀਂ ਨਿਊਜ਼ 18 ਨੂੰ ਦਿੱਤੇ ਇੰਟਰਵਿਊ 'ਚ ਦੱਸਿਆ ਕਿ 'ਮੇਰਾ ਘਰ ਵੈਸਟ ਵੈਨਕੂਵਰ 'ਚ ਹੈ, ਮੇਰੀ ਕਾਰ ਤੇ ਮੇਰੇ ਗੈਰਾਜ 'ਤੇ ਫਾਇਰਿੰਗ ਹੋਈ ਹੈ।
.
Gippy Grewal came forward after the attack, the family was present in the house during the attack.
.
.
.
#GippyGrewal #lawrencebishnoi #punjabnews