ਲੁਧਿਆਣਾ ਪੁਲਿਸ ਨੇ ਚੌਕਸੀ ਵਿਖਾਉਂਦਿਆਂ ਤਿੰਨ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਇੰਨਾ ਹੀ ਨਹੀਂ ਇਨ੍ਹਾਂ ਬਦਮਾਸ਼ਾਂ ਨੇ ਜਦੋਂ ਪੁਲਿਸ ਵੱਲ ਪਿਸਤੌਲ ਤਾਣੀ ਤਾਂ ਪੁਲਿਸ ਮੁਲਾਜ਼ਮ ਇੱਕੋ ਥੱਪੜ ਨਾਲ ਬਦਮਾਸ਼ੀ ਭੁਲਾ ਦਿੱਤੀ। ਪੁਲਿਸ ਨੇ ਬੜੇ ਤਰੀਕੇ ਨਾਲ ਜਾਲ ਵਿਛਾ ਕੇ ਇਨ੍ਹਾਂ ਨੂੰ ਕਾਬੂ ਕੀਤਾ ਹੈ।ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਸਮਰਾਲਾ ਚੌਕ ਤੋਂ ਸੋਮਵਾਰ ਰਾਤ ਕਰੀਬ 9.30 ਵਜੇ ਪੁਲਿਸ ਨੇ 3 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਿੰਨ ਦਿਨ ਪਹਿਲਾਂ ਤਿੰਨ ਬਦਮਾਸ਼ਾਂ ਨੇ ਡੇਅਰੀ ਸੰਚਾਲਕ 'ਤੇ ਗੋਲੀਆਂ ਚਲਾਈਆਂ ਸਨ।
.
.
.
#punjabnews #punjabpolice #ludhiananews
~PR.182~