ਮੁਕਤਸਰ ਦੇ ਗਿੱਦੜਬਾਹਾ ਬਲਾਕ 'ਚ ਬਠਿੰਡਾ ਰੋਡ 'ਤੇ ਟਰੱਕ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਾਰ 'ਚ ਜਾ ਰਹੇ ਨੌਜਵਾਨ ਦੀ ਮੌਤ ਹੋ ਗਈ। ਘਟਨਾ ਵੀਰਵਾਰ ਦੇਰ ਰਾਤ ਵਾਪਰੀ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਸੋਮਪਾਲ ਸਿੰਘ ਵਾਸੀ ਕੋਟਭਾਈ ਵਜੋਂ ਹੋਈ ਹੈ। ਮ੍ਰਿਤਕ ਮਾਲ ਵਿਭਾਗ 'ਚ ਪਟਵਾਰੀ ਵਜੋਂ ਕੰਮ ਕਰਦਾ ਸੀ ਤੇ ਦੋ ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ।ਜਾਣਕਾਰੀ ਮੁਤਾਬਕ ਵੀਰਵਾਰ ਨੂੰ ਸੰਦੀਪ ਸਿੰਘ ਬਠਿੰਡਾ ਆਪਣੇ ਵਿਆਹ 'ਚ ਪਹਿਨੀ ਹੋਈ ਸ਼ੇਰਵਾਨੀ ਵਾਪਸ ਕਰ ਕੇ ਸਵਿਫਟ ਡਿਜ਼ਾਇਰ ਕਾਰ 'ਚ ਕੋਟਭਾਈ ਨੂੰ ਆ ਰਿਹਾ ਸੀ।
.
A painful accident happened when she went to return the sherwani she wore at the wedding!
.
.
.
#bathindanews #muktsarnews #punjabnews
~PR.182~