ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ ਹੈ। ਉਸਨੇ ਹਿੰਦੀ ਦੇ ਨਾਲ-ਨਾਲ ਮਰਾਠੀ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ। 47 ਸਾਲਾ ਸ਼੍ਰੇਅਸ ਨੂੰ ਵੀਰਵਾਰ ਦੀ ਸ਼ਾਮ ਮੁੰਬਈ ਦੇ ਅੰਧੇਰੀ ਦੇ ਬੇਲੇਵਿਊ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦਿਲ ਦਾ ਦੌਰਾ ਪੈਣ ਤੋਂ ਬਾਅਦ ਸ਼੍ਰੇਅਸ ਦੀ ਐਂਜੀਓਪਲਾਸਟੀ ਵੀ ਕੀਤੀ ਗਈ। ਹਸਪਤਾਲ ਨੇ ਪੁਸ਼ਟੀ ਕੀਤੀ ਹੈ ਕਿ ਸ਼੍ਰੇਅਸ ਹਸਪਤਾਲ ਵਿੱਚ ਹੈ ਅਤੇ ਉਸ ਦੀ ਐਂਜੀਓਪਲਾਸਟੀ ਹੋਈ ਹੈ। ਹਸਪਤਾਲ ਨੇ ਪੁਸ਼ਟੀ ਕੀਤੀ ਕਿ ਸ਼੍ਰੇਅਸ ਹਸਪਤਾਲ ਵਿੱਚ ਸੀ ਅਤੇ ਉਸ ਦੀ ਐਂਜੀਓਪਲਾਸਟੀ ਕੀਤੀ ਗਈ ਸੀ। ਤੁਹਾਨੂੰ ਦੱਸ ਦਈਏ ਕਿ ਸ਼੍ਰੇਅਸ ਤਲਪੜੇ ਅੱਜਕਲ ਆਪਣੀ ਨਵੀਂ ਫਿਲਮ ''ਵੈਲਕਮ ਟੂ ਦ ਜੰਗਲ'' ਦੀ ਸ਼ੂਟਿੰਗ ਕਰ ਰਹੇ ਸਨ।
.
During the shooting of the film, this young actor had a heart attack, his condition was critical.
.
.
.
#shreyashtalpade #bollywoodactor #bollywoodnews