ਪੰਜਾਬ ਵਿੱਚ VIP ਕਲਚਰ ਨੂੰ ਲੈ ਕੇ ਹਾਈ ਕੋਰਟ ਸਖ਼ਤ ਹੋ ਗਿਆ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਹਰਿਆਣਾ ਹਾਈ ਕੋਰਟ ਨੇ ਮਾਨ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦਰਅਸਲ ਜਲੰਧਰ ਦੇ ਸਿਮਰਨਜੀਤ ਸਿੰਘ VIP ਕਲਚਰ ਦੇ ਖਿਲਾਫ਼ ਹਾਈ ਕੋਰਟ ਵਿੰਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦਾਇਰ ਕਰਦਿਆਂ ਸਿਮਰਨਜੀਤ ਸਿਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਲਾਲ-ਨੀਲੀ ਬੱਤੀ ਨੂੰ ਵੀਆਈਪੀ ਕਲਚਰ ਦਾ ਹਿੱਸਾ ਮੰਨਦਿਆਂ ਕੇਂਦਰ ਸਰਕਾਰ ਨੇ 2017 ਵਿੱਚ ਇਸ ਦੀ ਵਰਤੋਂ ਹਰ ਕਿਸੇ ਲਈ ਬੰਦ ਕਰ ਦਿੱਤੀ ਸੀ।
.
Not good for leaders walking around with red and blue lights on their vehicles! Account must be given!
.
.
.
#fraudleaders #punjabharyanahighcourt #punjabnews