ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉਥੇ ਉਨ੍ਹਾਂ ਕੀ ਹੋਣਾ ਇਹ ਕਿਸੇ ਨੂੰ ਨਹੀਂ ਪਤਾ ਹੁੰਦਾ।ਗੁਰਦਾਸਪੁਰ ਜ਼ਿਲ੍ਹੇ ਦੇ ਨੌਜਵਾਨ ਰਮਨਦੀਪ ਸਿੰਘ ਦੀ ਨਿਊਜ਼ੀਲੈਂਡ ਵਿੱਚ ਭੇਤਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ।ਇਹ ਨੌਜਵਾਨ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਸਾਲ 2018 ਵਿੱਚ ਨਿਊਜ਼ੀਲੈਂਡ ਗਿਆ ਸੀ ਅਤੇ ਹੁਣ ਉੱਥੇ ਇੱਕ ਕੰਪਨੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਸੀ।
.
The only son of parents swallowed by a foreign land, In New Zealand, a 25-year-old Punjabi youth was involved in the incident!
.
.
.
#newzelandnews #gurdaspurnews #ramandeepsingh