ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, 7 ਲੱਖ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ 'ਚ ਤਹਿਸੀਲਦਾਰ ਅਤੇ 2 ਪਟਵਾਰੀ ਗ੍ਰਿਫਤਾਰ |

Oneindia Punjabi 2023-12-28

Views 2

ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਐਫਆਈਆਰ ਦੀ ਡੂੰਘਾਈ ਨਾਲ ਤਫ਼ਤੀਸ਼ ਕਰਨ ਤੋਂ ਬਾਅਦ JO BNDIYAN ਆਈਪੀਸੀ ਦੀ ਧਾਰਾ HAI US ਤਹਿਤ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।
.
Big action of Vigilance Bureau, tehsildar and 2 patwaris arrested on the charge of taking bribe of 7 lakh rupees.
.
.
.
#vigilancebureau #punjabnews #bribenews
~PR.182~

Share This Video


Download

  
Report form
RELATED VIDEOS