ਭਾਰਤ ਸਰਕਾਰ ਨੇ ਖ਼ਤਰਨਾਕ ਗੈਂਗਸਟਰ ਲਖਬੀਰ ਲੰਡਾ ਨੂੰ ਐਲਾਨਿਆ ਅੱਤਵਾਦੀ, ਨੋਟੀਫਿਕੇਸ਼ਨ ਕੀਤਾ ਜਾਰੀ! |OneIndia Punjabi

Oneindia Punjabi 2023-12-30

Views 2

ਕੈਨੇਡਾ ਵਾਸੀ ਲਖਬੀਰ ਸਿੰਘ ਉਰਫ਼ ਲੰਡਾ ਨੂੰ ਭਾਰਤ ਸਰਕਾਰ ਨੇ ’ਅੱਤਵਾਦੀ’ ਐਲਾਨ ਦਿੱਤਾ ਹੈ।ਖ਼ਬਰ ਏਜੰਸੀ ਏਐੱਨਆਈ ਦੇ ਐਕਸ ਹੈਂਡਲ ਉੱਤੇ ਭਾਰਤੀ ਕੇਂਦਰੀ ਗ੍ਰਹਿ ਮੰਤਰਾਲੇ ਦਾ ਨੋਟੀਫਿਕਸ਼ੇਨ ਸਾਂਝਾ ਕੀਤਾ ਗਿਆ ਹੈ।ਇਸ ਨੋਟੀਫਿਕੇਸ਼ਨ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਲੰਡਾ ਨੂੰ ਯੂਏਪੀਏ ਐਕਟ ਤਹਿਤ ਅੱਤਵਾਦੀ ਐਲਾਨਿਆ ਹੈ।ਲਖਬੀਰ ਸਿੰਘ ਲੰਡਾ ’ਤੇ ਇਲਜ਼ਾਮ ਹੈ ਕਿ ਉਹ ਮੋਹਾਲੀ ਅਤੇ ਤਰਨਤਾਰਨ ਵਿੱਚ ਆਰਪੀਜੀ ਹਮਲਿਆਂ ਦਾ ਮਾਸਟਰਮਾਈਂਡ ਹੈ।ਲਖਬੀਰ ਸਿੰਘ ਲੰਡਾ (Lakhbir Singh Landa) ਦਾ ਨਾਂ ਦਸੰਬਰ 2022 ਵਿਚ ਤਰਨਤਾਰਨ ਦੇ ਸਰਹਾਲੀ ਥਾਣੇ 'ਤੇ ਆਰਪੀਜੀ ਹਮਲੇ ਦੇ ਨਾਲ-ਨਾਲ ਹੋਰ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਮਾਮਲੇ ਵਿਚ ਸਾਹਮਣੇ ਆਇਆ ਸੀ।
.
Government of India has declared the dangerous gangster Lakhbir Landa as a terrorist, issued a notification!.
.
.
.
#LakhbirLanda #BreakingNews #IndianGovt
~PR.182~

Share This Video


Download

  
Report form
RELATED VIDEOS