ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਮੀਨੀਆ ਦੇ ਰਹਿਣ ਵਾਲੇ 18 ਸਾਲਾ ਨਵਦੀਪ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਊ ਕੇਂਦਰ ਦੇ ਨਿਹੰਗ ’ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਨਵਦੀਪ ਦੀ ਮਾਂ ਨੇ ਦੱਸਿਆ ਕਿ ਮੋਗਾ ਦੇ ਪਿੰਡ ਪੱਤੋ 'ਚ ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦੇ ਨਿਹੰਗ ਨੇ ਉਸ ਦੇ ਬੇਟੇ ਦੀ ਕੁੱਟਮਾਰ ਕੀਤੀ। ਨਿਹੰਗ ਨੇ ਨਵਦੀਪ ਦਾ ਪਿੱਛਾ ਕਰਕੇ ਉਸ ਨੂੰ ਮੋਟਰਸਾਈਕਲ ਸਮੇਤ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਹ ਮੇਰੇ ਲੜਕੇ ਨੂੰ ਸਰਕਾਰੀ ਹਸਪਤਾਲ ਵਿੱਚ ਛੱਡ ਗਿਆ। ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ।ਮੋਗਾ ਦੇ ਪੱਤੋ ਹੀਰਾ ਸਿੰਘ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦੇ ਨਿਹੰਗਾਂ ਵੱਲੋਂ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਤੇ ਨਵਦੀਪ ਸਿੰਘ ਦੀ ਮੌਤ ਹੋ ਗਈ।
.
Nihang Singh took the 18-year-old youth to the camp with him, see how badly he was beaten to get rid of the drug.
.
.
.
#moganews #punjabnews #nihangsingh