Jalandhar ਦੇ ਇਸ ਸਿੱਖ ਨੌਜਵਾਨ ਨੂੰ ਦੁਬਈ 'ਚ ਫਾਂ+ਸੀ ਦੀ ਸਜ਼ਾ! ਜੇ ਨਾ ਦਿੱਤੇ 50 ਲੱਖ ਤਾਂ...|OneIndia Punjabi

Oneindia Punjabi 2024-01-03

Views 0

ਮਲਸੀਆਂ ਦੇ ਪਿੰਡ ਕਾਟੀ ਵੜੈਚ ਦੇ ਰਹਿਣ ਵਾਲੇ ਸੁਖਚੈਨ ਸਿੰਘ ਨੂੰ ਸੜਕ ਹਾਦਸੇ ਦੇ ਮਾਮਲੇ ਵਿੱਚ ਦੁਬਈ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉੱਥੋਂ ਦੀ ਅਦਾਲਤ ਨੇ ਸੁਖਚੈਨ ’ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ’ਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ji haan ਜਲੰਧਰ ਦੇ ਇਕ ਨੌਜਵਾਨ ਨੂੰ ਦੁਬਈ 'ਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਮਲਸੀਆਂ ਦੇ ਪਿੰਡ ਕਾਟੀ ਵੜੈਚ ਦੇ ਰਹਿਣ ਵਾਲੇ ਸੁਖਚੈਨ ਸਿੰਘ ਨੂੰ ਸੜਕ ਹਾਦਸੇ ਦੇ ਮਾਮਲੇ ਵਿਚ ਦੁਬਈ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੋਂ ਦੀ ਅਦਾਲਤ ਨੇ ਸੁਖਚੈਨ ’ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ’ਤੇ ਉਸ ਨੂੰ ਮੌਤ ਦੀ ਸਜ਼ਾ ਦਿਤੀ ਜਾਵੇਗੀ।ਇਸ ਦੇ ਚਲਦਿਆਂ ਸੁਖਚੈਨ ਦੇ ਪ੍ਰਵਾਰ ਨੇ ਲੋਕਾਂ ਨੂੰ ਆਰਥਕ ਮਦਦ ਦੀ ਅਪੀਲ ਕੀਤੀ ਹੈ, ਤਾਂ ਜੋ ਉਨ੍ਹਾਂ ਦਾ ਪੁੱਤਰ ਘਰ ਵਾਪਸ ਆ ਸਕੇ।
.
This Sikh youth of Jalandhar was sentenced to death in Dubai! If you don't give 50 lakhs then.
.
.
.
#jalandharnews #dubai #punjabnews
~PR.182~

Share This Video


Download

  
Report form
RELATED VIDEOS