ਗਾਇਕ Shubh ਨੇ ਨਵੇਂ ਗੀਤ ਰਾਹੀਂ ਦਿੱਤਾ ਠੋਕਵਾਂ ਜਵਾਬ! ਦੱਸੋ Shubh ਨੇ ਕਿਸ Bollywood Heroin ਦਾ ਲਾਇਆ ਤਵਾ? |

Oneindia Punjabi 2024-01-06

Views 16

ਪੰਜਾਬੀ ਗਾਇਕ ਸ਼ੁਭ ਆਪਣੀ ਨਵੀਂ ਈਪੀ ਲੀਓ ਦੇ ਚੱਲਦੇ ਇੱਕ ਵਾਰ ਫਿਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਸ਼ੁਭ ਦੇ ਗੀਤਾਂ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਖੂਬ ਪਿਆਰ ਮਿਲਦਾ ਹੈ। ਇਸ ਵਿਚਾਲੇ ਕਲਾਕਾਰ ਦੀ ਈਪੀ ਲੀਓ ਨੇ ਹਰ ਪਾਸੇ ਤਹਿਲਕਾ ਮਚਾ ਦਿੱਤਾ ਹੈ। ਇਸ ਗੀਤ ਦੀ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਵਿੱਚ ਸ਼ੁਭ ਨੇ ਅਸਿੱਧੇ ਤੌਰ ਤੇ ਕੰਗਨਾ ਰਣੌਤ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਦੱਸ ਦੇਈਏ ਕਿ ਸ਼ੁਭ ਦੀ ਈਪੀ ਲੀਓ ਵਿੱਚ ਇੱਕ ਲਾਈਨ ਹੈ, ਜੋ ਕਿ ਕੰਗਨਾ ਰਣੌਤ ਤੇ ਢੁੱਕਵੀ ਲੱਗਦੀ ਹੈ। ਜਿਸ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟ ਕੀਤੇ ਜਾ ਰਹੇ ਹਨ।
.
Singer Shubh gave a sharp answer through a new song! Tell me which Bollywood Heroine did Shubh do?
.
.
.
#shubh #punjabisinger #kanganaranaut
~PR.182~

Share This Video


Download

  
Report form
RELATED VIDEOS