ਬੀਤੇ 10 ਦਿਨਾਂ ਤੋਂ ਪੰਜਾਬ ਅਤੇ ਉੱਤਰ ਭਾਰਤ ਦੇ ਸੂਬਿਆਂ ‘ਚ ਠੰਡ ਨੇ ਅੱਤ ਦੀ ਤੀਬਰਤਾ ਦਿਖਾਈ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਸੂਰਜ ਦੀ ਰੌਸ਼ਨੀ ਦੀ ਘਾਟ ਕਾਰਨ ਲੋਕਾਂ ਨੂੰ ਸੀਤ ਲਹਿਰ ਦੇ ਪ੍ਰਕੋਪ ਦਾ ਸਾਹਮਣਾ ਕਰਨਾ ਪੈ ਰਿਹਾ ਹੈ। । ਫਿਲਹਾਲ ਹਜੇ ਠੰਡ ਤੋਂ ਰਾਹਤ ਦੇ ਕੋਈ ਅਸਰ ਨਜ਼ਰ ਨਹੀਂ ਆ ਰਹੇ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ 'ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਚੰਡੀਗੜ੍ਹ ਵਿਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਹੈ। ਵੈਸਟਰਨ ਡਿਸਟਰਬੈਂਸ ਦੇ ਚੱਲਦੇ ਤਿੰਨਾਂ ਜਗ੍ਹਾ ਮੀਂਹ ਦੇ ਆਸਾਰ ਬਣ ਰਹੇ ਹਨ। ਉਥੇ ਹੀ ਹਿਮਾਚਲ ਵਿਚ ਬਰਫ ਪੈਣ ਦੀ ਸਭਾਵਨਾ ਹੈ।
.
When will you get relief from the cold? Great news about the weather! Rain and cold wave alert in these areas.
.
.
.
#punjabnews #weathernews #punjabweather