ਜੋਤੀ ਨੂਰਾਂ ਇਨ੍ਹੀਂ ਦਿਨੀਂ ਖੂਬ ਚਰਚਾ ‘ਚ ਹੈ ।ਜਿਸ ਦਾ ਕਾਰਨ ਹੈ ਉਸਮਾਨ । ਜਿਸ ਦੇ ਨਾਲ ਉਹ ਲਗਾਤਾਰ ਆਪਣੀਆਂ ਰੋਮਾਂਟਿਕ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਸੁਰਖੀਆਂ ਵਟੋਰ ਰਹੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਉਸਮਾਨ ਦੀਆਂ ਬਾਹਾਂ ‘ਚ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਸ ਨੇ ਇੱਕ ਹੋਰ ਵੀਡੀਓ ਵੀ ਸ਼ੇਅਰ ਕੀਤਾ ਹੈ । ਜਿਸ ‘ਚ ਉਸਮਾਨ ਦੇ ਨਾਲ ਰੋਮਾਂਟਿਕ ਹੁੰਦੀ ਹੋਈ ਨਜ਼ਰ ਆ ਰਹੀ ਹੈ। ਜੋਤੀ ਨੂਰਾਂ ਕੁਨਾਲ ਪਾਸੀ ਦੇ ਨਾਲ ਵਿਵਾਦਾਂ ਦੇ ਕਾਰਨ ਵੀ ਕਾਫੀ ਚਰਚਾ ‘ਚ ਰਹੀ ਹੈ । ਇੱਕ ਵਾਰ ਗਾਇਕਾ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਇਲਜ਼ਾਮ ਲਗਾਏ ਸਨ ਕਿ ਕੁਨਾਲ ਪਾਸੀ ਨੇ ਉਸ ਦੇ ਨਾਲ ਕੁੱਟਮਾਰ ਕੀਤੀ ਹੈ ਅਤੇ ਕਈ ਤਰ੍ਹਾਂ ਦੇ ਨਸ਼ੇ ਉਹ ਕਰਦਾ ਹੈ।
.
Jyoti Nooran shared a romantic video with Usman, they fell in love with each other and hugged each other!
.
.
.
#nooransister #jyotinooran #usmaannoor