ਗਾਇਕ ਬੁੱਗਾ ਖਿਲਾਫ ਗੈਰ-ਇਰਾਦਤਨ ਹੱ+ਤਿਆ ਦਾ ਮਾਮਲਾ ਦਰਜ਼! ਪੋਸਟਮਾਰਟਮ 'ਚ ਖੁੱਲ੍ਹ ਗਏ ਭੇਦ! |OneIndia Punjabi

Oneindia Punjabi 2024-01-15

Views 0

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਭਰਾ ਦਵਿੰਦਰ ਭੋਲਾ ਦਾ ਜਮੀਨੀ ਵਿਵਾਦ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਆਪਸੀ ਝਗੜਾ ਚਲਦਾ ਆ ਰਿਹਾ ਸੀ ਜੋ ਕਿ ਕਾਫੀ ਸੋਸ਼ਲ ਮੀਡੀਆ ਤੇ ਸਰਗਰਮ ਵੀ ਰਿਹਾ ਤੇ ਹੁਣ ਇਸ ਕੇਸ ਵਿੱਚ ਨਵਾਂ ਮੋੜ ਆਇਆ ਹੈ। ਪੁਲਿਸ ਨੇ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਪ੍ਰਸਿੱਧ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਸਾਥੀਆਂ ਤੇ ਮਾਮਲਾ ਦਰਜ ਕੀਤਾ ਹੈ। ਦੱਸਣਯੋਗ ਹੈ ਕੀ ਬੁੱਗਾ ਖਿਲਾਫ਼ ਇਹ ਕੇਸ ਉਸ ਦੇ ਸਕੇ ਭਰਾ ਦਵਿੰਦਰ ਸਿੰਘ ਭੋਲਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ, ਜਿਸ ਦੀ ਪਤਨੀ ਅਮਰਜੀਤ ਕੌਰ ਦੀ 23 ਦਸੰਬਰ ਨੂੰ ਮੌਤ ਹੋ ਗਈ ਸੀ ਤੇ ਹੁਣ ਪਰਿਵਾਰ ਵੱਲੋਂ ਕਰੀਬ 22 ਦਿਨ ਬਾਅਦ ਅਮਰਜੀਤ ਕੌਰ ਦੇ ਸੰਸਕਾਰ ਕੀਤਾ ਗਿਆ ਹੈ।
.
A case of involuntary manslaughter has been filed against singer Bugga! Secrets opened in the autopsy!
.
.
.
#satwinderbugga #ghumanbrothers #latestnews
~PR.182~

Share This Video


Download

  
Report form