ਤਰਨਤਾਰਨ ਤੋਂ ਇੱਕ ਹੈਰਾਨ ਪ੍ਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਇੱਕ ਘਰ 'ਚ ਇਕੱਲੀ ਕੁੜੀ ਦੇਖ ਕੇ 2 ਨੌਜਵਾਨ ਅੰਦਰ ਵੜ ਜਾਂਦੇ ਨੇ ਤੇ ਗ਼ਲਤ ਹਰਕਤਾਂ ਕਰਨ ਦੀ ਕੋਸ਼ਿਸ਼ ਕਰਦੇ ਨੇ ਤੇ ਲੜਕੀ ਤੇ ਹਮਲਾ ਵੀ ਕਰਤਾ ਮਾਮਲਾ ਥਾਣਾ ਵਲਟੋਹਾ ਦੇ ਅਧੀਨ ਪੈਂਦੇ ਪਿੰਡ ਮਹਿਮੂਦਪੁਰਾ ਵਿਖੇ 2 ਨੌਜਵਾਨਾ ਨੇ ਇੱਕ ਕੁੜੀ ਨੂੰ ਘਰ 'ਚ ਇਕੱਲੀ ਦੇਖਘਰ 'ਚ ਦਾਖ਼ਲ ਹੋ ਕੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਪੀੜਤ ਲੜਕੀ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਜ਼ਰੂਰੀ ਕੰਮ ਲਈ ਬਾਹਰ ਗਏ ਹੋਏ ਸਨ, ਇਸ ਗੱਲ ਦਾ ਫਾਇਦਾ ਚੁੱਕਦੇ ਹੋਏ ਪਿੰਡ ਦੇ ਹੀ ਰਹਿਣ ਵਾਲਾ ਗੁਰਲਾਲ ਸਿੰਘ ਨਾਮਕ ਵਿਅਕਤੀ ਆਪਣੇ ਕਿਸੇ ਸਾਥੀ ਨਾਲ ਘਰ ਵਿੱਚ ਦਾਖਲ ਹੋ ਗਿਆ।
.
Seeing the girl alone, the boys entered the house, what happened to the girl?
.
.
.
#tarntarannews #punjabnews #latestnews
~PR.182~