Mandy Takhar ਦਾ ਵਿਆਹ! Actress ਨੇ ਇੰਡਸਟਰੀ 'ਚ ਵੰਡਣੇ ਸ਼ੁਰੂ ਕੀਤੇ ਕਾਰਡ |OneIndia Punjabi

Oneindia Punjabi 2024-02-06

Views 4

ਪੰਜਾਬੀ ਅਦਾਕਾਰਾ ਮੈਂਡੀ ਤੱਖੜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਇਆ। ਦੱਸ ਦੇਈਏ ਕਿ ਅਦਾਕਾਰਾ ਦੀ ਨਿੱਜੀ ਜ਼ਿੰਦਗੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਮੈਂਡੀ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਵੀ ਉਨ੍ਹਾਂ ਵੱਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕੁਝ ਦਿਨ ਪਹਿਲਾਂ ਪ੍ਰੇਮ ਢਿੱਲੋਂ, ਸਰੁਸ਼ਟੀ ਮਾਨ, ਗਿੱਲ ਰੌਂਤਾ ਸਣੇ ਕਈ ਪੰਜਾਬੀ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝੇ ਹਨ । ਇਸ ਤੋਂ ਬਾਅਦ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖਰ ਵੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ। ਜੀ ਹਾਂ ਅਦਾਕਾਰਾ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਤਿਆਰੀਆਂ ‘ਚ ਜੁਟੀ ਹੋਈ ਹੈ। ਅਦਾਕਾਰਾ ਨੇ ਆਪਣੇ ਵਿਆਹ ਦੇ ਕਾਰਡ ਵੀ ਵੰਡਣੇ ਸ਼ੁਰੂ ਕਰ ਦਿੱਤੇ ਹਨ ।
.
Mandy Takhar's wedding! Actress started distributing wedding cards in the industry.
.
.
.
#MandyTakhar #punjabiactress #MandyTakharmarriage

Share This Video


Download

  
Report form
RELATED VIDEOS