ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ 'ਚ ਖਾਲਿਸ+ਤਾਨੀ ਪੰਨੂ, ਕਿਸਾਨਾਂ ਨੂੰ ਹਥਿ+ਆਰਾਂ ਦੀ ਕਰ'ਤੀ ਪੇਸ਼ਕਸ਼|OneIndia Punjabi

Oneindia Punjabi 2024-02-20

Views 0

ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਕ ਨਵੀਂ ਵੀਡੀਓ ਜਾਰੀ ਕਰਦਿਆਂ ਉਸ ਨੇ ਇਨ੍ਹਾਂ ਕਿਸਾਨਾਂ ਨੂੰ ਹਰਿਆਣਾ ਅਤੇ ਪੰਜਾਬ ਵਿਚ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਨ ਲਈ ਹਥਿਆਰਾਂ ਦੀ ਪੇਸ਼ਕਸ਼ ਕੀਤੀ ਹੈ।ਅਮਰੀਕਾ ਸਥਿਤ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਸੰਸਥਾਪਕ ਪੰਨੂ ਨੇ ਆਪਣੀ ਤਾਜ਼ਾ ਵੀਡੀਓ ਵਿੱਚ ਹਰਿਆਣਾ ਨਾਲ ਲੱਗਦੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਰਤਾਰਪੁਰ ਸਰਹੱਦ ‘ਤੇ ਹਥਿਆਰ ਰੱਖਣ ਲਈ ਭੜਕਾਉਣ ਦੀ ਕੋਸ਼ਿਸ਼ ਕਰਦੇ ਹੋਏ ਕਿਹਾ ਕਿ ਉਹ ਆਪਣੀਆਂ ਮੰਗਾਂ ਸਬੰਧੀ ਕੇਂਦਰ ‘ਤੇ ਦਬਾਅ ਬਣਾਉਣ ਲਈ ਇਨ੍ਹਾਂ ਹਥਿਆਰਾਂ ਨਾਲ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ।ਪੰਨੂ ਨੇ ਕਿਹਾ, ‘ਭਾਰਤੀ ਗੋਲ਼ੀਆਂ ਦਾ ਜਵਾਬ ਗੋਲੀਆਂ ਨਾਲ ਦਿਓ। ਪਾਕਿਸਤਾਨ ਨਾਲ ਲੱਗਦੀ ਕਰਤਾਰਪੁਰ ਬਾਰਡਰ ‘ਤੇ ਤੁਹਾਡੇ ਲਈ ਹਥਿਆਰ ਰੱਖੇ ਹੋਏ ਹਨ।’ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗੱਲਬਾਤ ਜਾਰੀ ਹੈਦੂਜੇ ਪਾਸੇ ਚੋਟੀ ਦੇ ਖੁਫੀਆ ਸੂਤਰਾਂ ਅਨੁਸਾਰ ਪੰਨੂ ਬੇਕਸੂਰ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
.
KhalisTani Pannu in an attempt to incite the farmers, Weapons arms to the farmers.
.
.
.
#gurpatwantpannu #khalistan #farmersprotest
~PR.182~

Share This Video


Download

  
Report form
RELATED VIDEOS